ਦਮੋਰੀਆ ਪੁਲ ਜਲੰਧਰ ਦੀ ਇਹ ਘਟਨਾ ਅੱਜ ਸ਼ਾਮ 5 ਵਜੇ ਦੇ ਕਰੀਬ ਉਹ ਸਨਸਨੀ ਫੈਲ ਗਈ। ਜਦੋਂ ਇਕ ਵਿਅਕਤੀ ਨੇ ਮਾਲ ਗੱਡੀ ਦੇ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮੋਕੇ ਵਿਖੇ ਪਹੁੰਚੇ GRP ਦੇ ASI ਗੁਰਿੰਦਰ ਸਿੰਘ ਅਤੇ ਹੈੱਡ ਕਾਂਸਟੇਬਲ ਅਮਰਜੀਤ ਸਿੰਘ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ASI ਗੁਰਿੰਦਰ ਸਿੰਘ ਨੇ ਦੱਸਿਆ ਕਿ ਲੋਕਾਂ ਅਨੁਸਾਰ ਪਤਾ ਲੱਗਿਆ ਹੈ ਕਿ ਇਹ ਵਿਅਕਤੀ ਸਵੇਰ ਤੋਂ ਹੀ ਇਥੇ ਰੇਲਵੇ ਲਾਈਨਾਂ ਨੇੜੇ ਬੈਠਾ ਸੀ। ਜਿਵੇਂ ਹੀ ਮਾਲ ਦੀ ਰੇਲ ਗੱਡੀ ਆਗਈ ਅਤੇ ਅੱਗੇ ਨੂੰ ਕੁੱਦ ਗਇਆ ਇਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ. ਧਾਰਾ 174 ਤਹਿਤ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Comments

Popular posts from this blog

ਚੰਡੀਗੜ੍ਹ ' ਚ ਖ਼ਤਮ ਹੋਇਆ ' ਬਿਜਲੀ ਸੰਕਟ ' , ਇਕ ਹਫ਼ਤਾ ਮੋਰਚਾ ਸੰਭਾਲੇਗੀ ਆਰਮੀ/चंडीगढ़ में खत्म हुआ 'पावर क्राइसिस', एक हफ्ते के लिए मोर्चा संभालेगी सेना

ਸਿੱਧੂ ਨੂੰ ਸਿਆਸਤ 'ਚ ਨੁਕਸਾਨ ਹੋਇਆ, ਮੌਕਾ ਨਾ ਮਿਲਿਆ ਤਾਂ ਉਹ ਆਪਣੇ ਕਿੱਤੇ 'ਚ ਪਰਤਣਗੇ।/ट्रोल हुईं तो नवजोत बोलीं- बयान का गलत मतलब निकाला ने एक

ਸ਼ਰਾਬ ਪੀਣ ਵਾਲੇ ਹੋ ਜਾਓ ਸਾਵਧਾਨ , ਸਰੀਰ ਨੂੰ ਇਹ ਹੋ ਸਕਦਾ ਹੈ ਨੁਕਸਾਨ/शराब पीते रहें सावधान, हो सकता है शरीर के लिए हानिकारक