ਮਾਨ ਸਰਕਾਰ ਦੇ ਵੱਡੇ ਫੈਸਲੇ ; ਨਿੱਜੀ ਸਕੂਲਾਂ ਦੀਆਂ ਫੀਸਾਂ ਵਧਾਉਣ ' ਤੇ ਪਾਬੰਦੀ



ਮਾਨ ਸਰਕਾਰ ਦੇ ਵੱਡੇ ਫੈਸਲੇ ; ਨਿੱਜੀ ਸਕੂਲਾਂ ਦੀਆਂ ਫੀਸਾਂ ਵਧਾਉਣ ' ਤੇ ਪਾਬੰਦੀ

  ਮਦਨ ਸਿੰਘ ਕੋਰੋਟਾਣੇ ਚੀਫ਼ ਬਿਊਰੋ, ਜੀ.ਏ. ਨਿਊਜ਼ , 31 ਮਾਰਚ 2022, ਜਲੰਧਰ: ਸਿੱਖਿਆ ਖੇਤਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੇ ਫੈਸਲੇ ਲਏ ਹਨ। ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਦੋ ਅਹਿਮ ਫੈਸਲੇ ਲਏ ਹਨ। ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਧਾਉਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਸੈਸ਼ਨ ਵਿੱਚ ਹੋਣ ਵਾਲੇ ਦਾਖਲਿਆਂ ਵਿੱਚ ਫੀਸਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ।

ਕੋਈ ਵੀ ਸਕੂਲ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਅਤੇ ਵਰਦੀ ਖਰੀਦਣ ਲਈ ਨਹੀਂ ਕਹੇਗਾ।


ਮਾਪੇ ਆਪਣੀ ਸਹੂਲਤ ਅਨੁਸਾਰ ਕਿਤਾਬਾਂ-ਵਰਦੀ ਖਰੀਦ ਸਕਣਗੇ। ਉਨ੍ਹਾਂ ਨੇ ਸਾਫ ਕੀਤਾ ਹੈ ਕਿ ਸਕੂਲ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਖਰੀਦਣ ਲਈ ਮਜਬੂਰ ਨਹੀਂ ਕਰ ਸਕਣਗੇ।

ਦੱਸ ਦਈਏ ਕਿ ਲਗਾਤਾਰ ਇਹ ਸ਼ਿਕਾਇਤਾਂ ਆ ਰਹੀਆਂ ਸਨ ਕਿ ਕੁਝ ਨਿੱਜੀ ਸਕੂਲ ਮਾਪਿਆਂ ਨੂੰ ਕਿਸੇ ਇਕ ਦੁਕਾਨ ਤੋਂ ਕਿਤਾਬਾਂ ਤੇ ਵਰਦੀ ਖਰੀਦਣ ਲਈ ਮਜਬੂਰ ਕਰਦੇ ਹਨ। ਜੋ ਬਾਜ਼ਾਰ ਨਾਲੋਂ ਮਹਿੰਗੀ ਮਿਲਦੀ ਹੈ। ਜਿਸ ਕਾਰਨ ਮਾਪਿਆਂ ਦੀ ਲੁੱਟ ਹੋ ਰਹੀ ਸੀ।

ਇਸ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਨੇ ਨਿੱਜੀ ਸਕੂਲਾਂ ਉਤੇ ਸ਼ਿਕੰਜ ਕੱਸਣ ਲਈ ਦੋ ਅਹਿਮ ਫੈਸਲੇ ਲਏ ਹਨ।



ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਧਾਉਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਸੈਸ਼ਨ ਵਿੱਚ ਹੋਣ ਵਾਲੇ ਦਾਖਲਿਆਂ ਵਿੱਚ ਫੀਸਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ। ਕੋਈ ਵੀ ਸਕੂਲ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਅਤੇ ਵਰਦੀ ਖਰੀਦਣ ਲਈ ਨਹੀਂ ਕਹੇਗਾ।

S. MADAN SINGH KOROTANY,  CHIF EDITEOR
GLOBAL AWARENESS NEWS






Comments

Popular posts from this blog

ਚੰਡੀਗੜ੍ਹ ' ਚ ਖ਼ਤਮ ਹੋਇਆ ' ਬਿਜਲੀ ਸੰਕਟ ' , ਇਕ ਹਫ਼ਤਾ ਮੋਰਚਾ ਸੰਭਾਲੇਗੀ ਆਰਮੀ/चंडीगढ़ में खत्म हुआ 'पावर क्राइसिस', एक हफ्ते के लिए मोर्चा संभालेगी सेना

ਦੁਖਤ ਖਬਰ,ਦਿੱਲੀ ਵਿੱਚ ਡਾਕਟਰ ਭਾਈ ਦੀ ਮੌਤ, ਲਾਸ਼ ਪਿੰਡ ਪਹੁੰਚੀ 3 3 ਭੈਣਾਂ ਨੇ 'ਮੇਰੀ ਮੋਤ ਤੇ ਨਾ ਰਾਇਓ' ਆਖਰੀ ਵਿਦਾਈ ਭਜਨ, ਗਾਇਨ ਕਰਕੇ ਦਿੱਤੀ

ਸ਼ਰਾਬ ਪੀਣ ਵਾਲੇ ਹੋ ਜਾਓ ਸਾਵਧਾਨ , ਸਰੀਰ ਨੂੰ ਇਹ ਹੋ ਸਕਦਾ ਹੈ ਨੁਕਸਾਨ/शराब पीते रहें सावधान, हो सकता है शरीर के लिए हानिकारक