ਡਰੱਗਜ਼ ਮਾਮਲੇ ' ਚ ' ਬਿਕਰਮ ਮਜੀਠੀਆ ' ਨੂੰ ਸੁਪਰੀਮ ਕੋਰਟ ਤੋਂ ਝਟਕਾ , ਸੁਣਾਇਆ ਇਹ ਫ਼ੈਸਲਾ

 


ਡਰੱਗਜ਼ ਮਾਮਲੇ ' ਚ ' ਬਿਕਰਮ ਮਜੀਠੀਆ ' ਨੂੰ ਸੁਪਰੀਮ ਕੋਰਟ ਤੋਂ ਝਟਕਾ , ਸੁਣਾਇਆ ਇਹ ਫ਼ੈਸਲਾ

ਮਦਨ ਸਿੰਘ ਕੋਰੋਟਾਣੇ ਚੀਫ਼ ਬਿਊਰੋ, ਜੀ.ਏ.ਨਿਊਜ਼, ਜਲੰਧਰ, 04 ਅਪ੍ਰੈਲ, 2022 ਨਵੀਂ ਦਿੱਲੀ/ਚੰਡੀਗੜ੍ਹ : ਡਰੱਗਜ਼ ਮਾਮਲੇ 'ਚ ਜੇਲ੍ਹ 'ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਵੱਲੋਂ ਇਸ ਕੇਸ ਸਬੰਧੀ ਸੁਣਵਾਈ ਨੂੰ ਟਾਲ ਦਿੱਤਾ ਗਿਆ ਹੈ। ਹੁਣ ਇਸ ਮਾਮਲੇ ਸਬੰਧੀ 11 ਅਪ੍ਰੈਲ ਨੂੰ ਸੁਣਵਾਈ ਹੋਵੇਗੀ।



ਦੱਸਣਯੋਗ ਹੈ ਕਿ ਮਜੀਠੀਆ ਨੇ ਸੁਪਰੀਮ ਕੋਰਟ ਤੋਂ ਮੋਹਾਲੀ 'ਚ ਦਰਜ ਨਸ਼ਿਆਂ ਦੇ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ ਪਰ ਉਨ੍ਹਾਂ ਦੀ ਮੰਗ ਪੂਰੀ ਨਹੀਂ ਹੋ ਸਕੀ ਹੈ।

ਇਸ ਸਮੇਂ ਮਜੀਠੀਆ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਮਜੀਠੀਆ ਦਾ ਦੋਸ਼ ਹੈ ਕਿ ਚੋਣਾਂ ਕਾਰਨ ਉਨ੍ਹਾਂ ਨੂੰ ਫਸਾਉਣ ਲਈ ਇਹ ਮਾਮਲਾ ਦਰਜ ਕੀਤਾ ਗਿਆ ਸੀ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Comments

Popular posts from this blog

ਚੰਡੀਗੜ੍ਹ ' ਚ ਖ਼ਤਮ ਹੋਇਆ ' ਬਿਜਲੀ ਸੰਕਟ ' , ਇਕ ਹਫ਼ਤਾ ਮੋਰਚਾ ਸੰਭਾਲੇਗੀ ਆਰਮੀ/चंडीगढ़ में खत्म हुआ 'पावर क्राइसिस', एक हफ्ते के लिए मोर्चा संभालेगी सेना

ਸਿੱਧੂ ਨੂੰ ਸਿਆਸਤ 'ਚ ਨੁਕਸਾਨ ਹੋਇਆ, ਮੌਕਾ ਨਾ ਮਿਲਿਆ ਤਾਂ ਉਹ ਆਪਣੇ ਕਿੱਤੇ 'ਚ ਪਰਤਣਗੇ।/ट्रोल हुईं तो नवजोत बोलीं- बयान का गलत मतलब निकाला ने एक

ਸ਼ਰਾਬ ਪੀਣ ਵਾਲੇ ਹੋ ਜਾਓ ਸਾਵਧਾਨ , ਸਰੀਰ ਨੂੰ ਇਹ ਹੋ ਸਕਦਾ ਹੈ ਨੁਕਸਾਨ/शराब पीते रहें सावधान, हो सकता है शरीर के लिए हानिकारक