ਕ੍ਰਿਕਟ ਪ੍ਰੇਮੀਆਂ ਲਈ ਦੁਖ਼ਦ ਖ਼ਬਰ; ਪ੍ਰਸਿੱਧ ਖਿਡਾਰੀ ‘ਐਂਡਰਿਊ ਸਾਈਮੰਡਸ’ ਦੀ ਸੜਕ ਹਾਦਸੇ ‘ਚ ਹੋਈ ਮੌਤ

 

ਕ੍ਰਿਕਟ ਪ੍ਰੇਮੀਆਂ ਲਈ ਦੁਖ਼ਦ ਖ਼ਬਰ; ਪ੍ਰਸਿੱਧ ਖਿਡਾਰੀ ‘ਐਂਡਰਿਊ ਸਾਈਮੰਡਸ’ ਦੀ ਸੜਕ ਹਾਦਸੇ ‘ਚ ਹੋਈ ਮੌਤ

ਮਦਨ ਸਿੰਘ ਕੋਰੋਟਾਣੇ ਚੀਫ਼ ਬਿਊਰੋ, ਜੀ.ਏ. ਨਿਊਜ਼ , ਸ਼ਨੀਵਾਰ 15 ਮਈ, 2022: ਜਲੰਧਰਆਸਟਰੇਲੀਆ ਤੋਂ ਕ੍ਰਿਕਟ ਪ੍ਰੇਮੀਆਂ ਲਈ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਆਸਟ੍ਰੇਲੀਆ ਦੇ ਸਾਬਕਾ ਕ੍ਰਿਕਟਰ ਐਂਡਰਿਊ ਸਾਈਮੰਡਸ ਦੀ ਸ਼ਨੀਵਾਰ ਰਾਤ ਨੂੰ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਆਸਟ੍ਰੇਲੀਆਈ ਪੁਲਸ ਦੇ ਮੁਤਾਬਕ ਸਾਈਮੰਡਸ ਕਾਰ ‘ਚ ਇਕੱਲੇ ਸਨ।

ਜਦੋਂ ਸ਼ਨੀਵਾਰ ਰਾਤ ਨੂੰ ਉਨ੍ਹਾਂ ਦੀ ਕਾਰ ਸੜਕ ‘ਤੇ ਉਤਰੀ ਤਾਂ ਉਹ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ ਪਰ ਉਨ੍ਹਾਂ ਦੀ ਹਾਲਤ ਕਾਫ਼ੀ ਨਾਜ਼ੁਕ ਸੀ। ਡਾਕਟਰ ਉਨ੍ਹਾਂ ਨੂੰ ਬਚਾ ਨਹੀਂ ਸਕੇ।

Comments

Popular posts from this blog

ਚੰਡੀਗੜ੍ਹ ' ਚ ਖ਼ਤਮ ਹੋਇਆ ' ਬਿਜਲੀ ਸੰਕਟ ' , ਇਕ ਹਫ਼ਤਾ ਮੋਰਚਾ ਸੰਭਾਲੇਗੀ ਆਰਮੀ/चंडीगढ़ में खत्म हुआ 'पावर क्राइसिस', एक हफ्ते के लिए मोर्चा संभालेगी सेना

ਦੁਖਤ ਖਬਰ,ਦਿੱਲੀ ਵਿੱਚ ਡਾਕਟਰ ਭਾਈ ਦੀ ਮੌਤ, ਲਾਸ਼ ਪਿੰਡ ਪਹੁੰਚੀ 3 3 ਭੈਣਾਂ ਨੇ 'ਮੇਰੀ ਮੋਤ ਤੇ ਨਾ ਰਾਇਓ' ਆਖਰੀ ਵਿਦਾਈ ਭਜਨ, ਗਾਇਨ ਕਰਕੇ ਦਿੱਤੀ

ਸ਼ਰਾਬ ਪੀਣ ਵਾਲੇ ਹੋ ਜਾਓ ਸਾਵਧਾਨ , ਸਰੀਰ ਨੂੰ ਇਹ ਹੋ ਸਕਦਾ ਹੈ ਨੁਕਸਾਨ/शराब पीते रहें सावधान, हो सकता है शरीर के लिए हानिकारक