ਪੰਜਾਬ ਪੁਲਿਸ ਨੇ ਸੁਧੀਰ ਸੂਰੀ 'ਤੇ ਗੋਲੀ ਚਲਾਉਣ ਵਾਲੇ ਅੰਮ੍ਰਿਤਸਰ ਦੇ ਦੁਕਾਨਦਾਰ ਨੂੰ ਕੀਤਾ ਕਾਬੂ

 ਪੰਜਾਬ ਪੁਲਿਸ ਨੇ ਸੁਧੀਰ ਸੂਰੀ 'ਤੇ ਗੋਲੀ ਚਲਾਉਣ ਵਾਲੇ ਅੰਮ੍ਰਿਤਸਰ ਦੇ ਦੁਕਾਨਦਾਰ ਨੂੰ ਕੀਤਾ ਕਾਬੂ
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ ਪੁਲਿਸ (DGP) ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤੇ ਸੁਧੀਰ ਸੂਰੀ 'ਤੇ ਗੋਲੀਆਂ ਚਲਾਉਣ ਵਾਲੇ ਅੰਮ੍ਰਿਤਸਰ ਦੇ ਸੰਦੀਪ ਸਿੰਘ ਸੰਨੀ ਵਾਸੀ ਕੋਟ ਬਾਬਾ ਦੀਪ ਸਿੰਘ ਦੇ ਦੁਕਾਨਦਾਰ ਨੂੰ ਕਾਬੂ ਕਰ ਲਿਆ ਹੈ। 

ਜੀ.ਏ.ਨਿਊਜ਼, ਕੋਰੋਟਾਣੇ, ਜਲੰਧਰ/ਚੰਡੀਗੜ/ਅੰਮ੍ਰਿਤਸਰ: ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ ਪੁਲਿਸ (DGP) ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤੇ ਸੁਧੀਰ ਸੂਰੀ 'ਤੇ ਗੋਲੀਆਂ ਚਲਾਉਣ ਵਾਲੇ ਅੰਮ੍ਰਿਤਸਰ ਦੇ ਸੰਦੀਪ ਸਿੰਘ ਸੰਨੀ ਵਾਸੀ ਕੋਟ ਬਾਬਾ ਦੀਪ ਸਿੰਘ ਦੇ ਦੁਕਾਨਦਾਰ ਨੂੰ ਕਾਬੂ ਕਰ ਲਿਆ ਹੈ। 

ਇਸੇ ਦੌਰਾਨ ਉਨਾਂ ਕਿਹਾ ਕਿ ਕਥਿਤ ਅਰੋਪੀ ਵਿਅਕਤੀ ਜੋ ਕਿ ਗੋਪਾਲ ਮੰਦਿਰ, ਅੰਮ੍ਰਿਤਸਰ ਨੇੜੇ ਕੱਪੜਿਆਂ ਦੀ ਦੁਕਾਨ ਚਲਾਉਂਦਾ ਹੈ, ਉਸ ਦੇ ਕਬਜੇ ਵਿੱਚੋਂ ਵਾਤਰਦਾਤ ਨੂੰ ਅੰਜਾਮ ਦੇਣ ਵਾਲਾ ਹਥਿਆਰ .32 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਬੀਤੀ ਦੁਪਹਿਰ 3.40 ਵਜੇ ਦੇ ਕਰੀਬ , ਅੰਮ੍ਰਿਤਸਰ ਦੇ ਗੋਪਾਲ ਨਗਰ 'ਚ ਗੋਪਾਲ ਮੰਦਰ ਦੇ ਬਾਹਰ ਧਰਨੇ 'ਤੇ ਬੈਠਾ ਸੀ, ਜਦੋਂ ਉਸ 'ਤੇ ਕਿਸੇ ਅਣਪਛਾਤੇ ਵਿਅਕਤੀ ਨੇ ਗੋਲੀਆਂ ਚਲਾ ਦਿੱਤੀਆਂ। ਉਸ ਨੂੰ ਤੁਰੰਤ ਐਸਕਾਰਟ ਹਸਪਤਾਲ ਅੰਮ੍ਰਿਤਸਰ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ।

ਇਸ ਤੋਂ ਅੱਗੇ ਡੀਜੀਪੀ ਗੌਰਵ ਯਾਦਵ ਨੇ ਚੰਡੀਗੜ ਵਿੱਚ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਸ ਘਟਨਾ ਨੂੰ ਬਹੁਤ ਮੰਦਭਾਗਾ ਕਰਾਰ ਦਿੱਤਾ ਅਤੇ ਦੱਸਿਆ ਕਿ ਇਸ ਸਬੰਧ ਵਿੱਚ ਆਈਪੀਸੀ ਦੀ ਧਾਰਾ 302 (ਕਤਲ) ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਥਾਣਾ ਸਦਰ ਅੰਮਿ੍ਰਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।

ਇਸੇ ਤਹਿਤ ਉਨਾਂ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੰਜਾਬ ਪੁਲਿਸ ਜਲਦ ਹੀ ਮਾਮਲੇ ਦੀ ਤਹਿ ਤੱਕ ਪਹੁੰਚ ਜਾਵੇਗੀ। ਉਨਾਂ ਦੁਹਰਾਇਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਸਾਜ਼ਿਸ਼ ਦਾ ਪਰਦਾਫਾਸ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਸਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਹੈ।

ਇਸ ਦੇ ਨਾਲ ਹੀ ਡੀਜੀਪੀ ਨੇ ਪੰਜਾਬ ਦੀ ਪੁਰਾਣੀ ਭਾਈਚਾਰਕ ਸਾਂਝ ਦੇ ਮਿਸਾਲੀ ਰਿਕਾਰਡ ਬਾਰੇ ਦੱਸਦਿਆਂ ਮੀਡੀਆ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਲੇਟਫਾਰਮਾਂ ਜਾਂ ਸੋਸ਼ਲ ਮੀਡੀਆ 'ਤੇ ਗ਼ੈਰ-ਪ੍ਰਮਾਣਿਤ ਗੱਲਾਂ/ਖਬਰਾਂ ਪੋਸਟ ਕਰਨ ਤੋਂ ਗੁਰੇਜ ਕਰਨ ਇਸ ਦੇ ਨਾਲ ਹੀ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿੱਤੀ। ਉਨਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਸਥਿਤੀ ਪੂਰੀ ਤਰਾਂ ਕਾਬੂ ਹੇਠ ਹੈ ਅਤੇ ਉਹ ਇਸ ਮਾਮਲੇ ਵਿੱਚ ਹੋ ਰਹੀਆਂ ਕਾਰਵਾਈਆਂ ਬਾਰੇ ਅੱਪਡੇਟ ਕਰਦੇ ਰਹਿਣਗੇ।

सुधीर सूरी को गोली मारने वाले अमृतसर के दुकानदार को पंजाब पुलिस ने किया गिरफ्तार

 पंजाब के पुलिस महानिदेशक (डीजीपी) गौरव यादव ने बताया कि पंजाब पुलिस ने शुक्रवार को अमृतसर के कोट बाबा दीप सिंह के एक दुकानदार संदीप सिंह सनी की गोली मारकर हत्या कर दी, जिसने सुधीर सूरी पर गोली चलाई थी.

 जी.ए. न्यूज, कोरोटाणे, जालंधर/चंडीगढ़/अमृतसर : पंजाब के पुलिस महानिदेशक (डीजीपी) गौरव यादव ने बताया कि अमृतसर के कोट बाबा दीप निवासी संदीप सिंह सनी ने शुक्रवार को अमृतसर में सुधीर सूरी पर गोली चलाई. गिरफ्तार किया गया है।

 इस बीच, उन्होंने कहा कि अमृतसर के गोपाल मंदिर के पास कपड़े की दुकान चलाने वाले कथित आरोपी ने उसके पास से 32 बोर की एक पिस्तौल भी बरामद की है.

 प्राप्त जानकारी के अनुसार बीती दोपहर करीब 3.40 बजे मृतक अमृतसर के गोपाल नगर स्थित गोपाल मंदिर के बाहर धरने पर बैठा था, तभी किसी अज्ञात व्यक्ति ने गोली मार दी.  उसे एस्कॉर्ट अस्पताल अमृतसर ले जाया गया, जहां उसकी मौत हो गई।
इसके अलावा, डीजीपी गौरव यादव ने चंडीगढ़ में पंजाब पुलिस मुख्यालय में एक संवाददाता सम्मेलन को संबोधित करते हुए घटना को बहुत दुर्भाग्यपूर्ण बताया और कहा कि इस संबंध में सदर अमृतसर में आईपीसी की धारा 302 (हत्या) और अन्य संबंधित धाराओं के तहत प्राथमिकी दर्ज की गई है। थाना चला गया

 तदनुसार, उन्होंने कहा कि मामले की आगे जांच की जा रही है और पंजाब पुलिस जल्द ही मामले की तह तक जाएगी।  उन्होंने दोहराया कि इस मामले की गहन जांच की जा रही है और इस मामले में किसी भी साजिश का पर्दाफाश किया जाएगा.  उन्होंने कहा कि पंजाब पुलिस राज्य में शांति और सद्भाव बनाए रखने के लिए प्रतिबद्ध है।
 इसके साथ ही डीजीपी ने पंजाब के पुराने भाईचारे के अनुकरणीय रिकॉर्ड के बारे में बताया और मीडियाकर्मियों से अपील की कि वे अपने प्लेटफॉर्म या सोशल मीडिया पर असत्यापित चीजें / समाचार पोस्ट करने से बचें और अफवाह फैलाने वालों के खिलाफ सख्त कार्रवाई करें। कानूनी कार्रवाई का।  उन्होंने कहा कि अमृतसर में स्थिति पूरी तरह से नियंत्रण में है और वह इस मामले में हो रही कार्रवाई से अवगत कराते रहेंगे।

Comments

Popular posts from this blog

ਚੰਡੀਗੜ੍ਹ ' ਚ ਖ਼ਤਮ ਹੋਇਆ ' ਬਿਜਲੀ ਸੰਕਟ ' , ਇਕ ਹਫ਼ਤਾ ਮੋਰਚਾ ਸੰਭਾਲੇਗੀ ਆਰਮੀ/चंडीगढ़ में खत्म हुआ 'पावर क्राइसिस', एक हफ्ते के लिए मोर्चा संभालेगी सेना

ਦੁਖਤ ਖਬਰ,ਦਿੱਲੀ ਵਿੱਚ ਡਾਕਟਰ ਭਾਈ ਦੀ ਮੌਤ, ਲਾਸ਼ ਪਿੰਡ ਪਹੁੰਚੀ 3 3 ਭੈਣਾਂ ਨੇ 'ਮੇਰੀ ਮੋਤ ਤੇ ਨਾ ਰਾਇਓ' ਆਖਰੀ ਵਿਦਾਈ ਭਜਨ, ਗਾਇਨ ਕਰਕੇ ਦਿੱਤੀ

ਸ਼ਰਾਬ ਪੀਣ ਵਾਲੇ ਹੋ ਜਾਓ ਸਾਵਧਾਨ , ਸਰੀਰ ਨੂੰ ਇਹ ਹੋ ਸਕਦਾ ਹੈ ਨੁਕਸਾਨ/शराब पीते रहें सावधान, हो सकता है शरीर के लिए हानिकारक